ਪੰਜਾਬ ਦੇ ਕਪੂਰਥਲਾ ਵਿੱਚ ਭਾਰੀ ਮੀਂਹ ਕਾਰਨ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ। ਪਾਣੀ ਦਾ ਪੱਧਰ ਖ਼ਤਰੇ ਦੇ ਖੇਤਰ ਵਿੱਚ ਪਹੁੰਚ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ‘ਤੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਸ਼ਾਸਨ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ। ਜ਼ਿਲ੍ਹਾ ਕੰਟਰੋਲ ਰੂਮ ਦੇ ਨੰਬਰ 62800-49331 ਅਤੇ 01822-231990 ਹਨ। ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ਦਾ ਹੜ੍ਹ ਕੰਟਰੋਲ ਰੂਮ ਨੰਬਰ 01828-222169 ਹੈ। ਇਹ ਸਾਰੇ ਨੰਬਰ 24 ਘੰਟੇ ਚਾਲੂ ਹਨ।
ਬ੍ਰੇਕਿੰਗ : ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਿਆ, ਪ੍ਰਸਾਸ਼ਨ ਵਲੋਂ ਲੋਕਾਂ ਨੂੰ ਅਪੀਲ
RELATED ARTICLES