ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪਿਛਲੇ 24 ਘੰਟਿਆਂ ਵਿੱਚ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਦੁੱਗਣਾ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ ਬਿਆਸ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ, ਜਿਸ ਕਾਰਨ ਸਥਾਨਕ ਲੋਕਾਂ ਵਿੱਚ ਦਹਿਸ਼ਤ ਫੈਲ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦਰਿਆ ਦਾ ਪਾਣੀ ਦਾ ਪੱਧਰ 36,000 ਕਿਊਸਿਕ ਤੋਂ ਵੱਧ ਕੇ 74,600 ਕਿਊਸਿਕ ਹੋ ਗਿਆ ਹੈ।
ਬ੍ਰੇਕਿੰਗ : ਹਿਮਾਚਲ ਵਿੱਚ ਭਾਰੀ ਮੀਂਹ ਦੇ ਕਰਕੇ ਬਿਆਸ ਦਰਿਆ ਦਾ ਵਧਿਆ ਜਲ ਪੱਧਰ
RELATED ARTICLES