HomePunjabi NewsLiberal Breakingਬ੍ਰੇਕਿੰਗ : ਨਿਊਜੀਲੈਂਡ ਵਿੱਚ ਨਗਰ ਕੀਰਤਨ ਦੇ ਹੋਏ ਵਿਰੋਧ ਦੀ ਸਖ਼ਤ ਨਿਖੇਧੀ...

ਬ੍ਰੇਕਿੰਗ : ਨਿਊਜੀਲੈਂਡ ਵਿੱਚ ਨਗਰ ਕੀਰਤਨ ਦੇ ਹੋਏ ਵਿਰੋਧ ਦੀ ਸਖ਼ਤ ਨਿਖੇਧੀ ਕਰਦੇ ਹਾਂ: ਧਾਮੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਜੀਲੈਂਡ ਵਿੱਚ ਨਗਰ ਕੀਰਤਨ ਦੇ ਹੋਏ ਵਿਰੋਧ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਲਈ ਇੱਕ ਵੱਡੀ ਚੁਣੌਤੀ ਹਨ। ਧਾਮੀ ਨੇ ਨਿਊਜੀਲੈਂਡ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਸੰਜੀਦਗੀ ਨਾਲ ਵਿਚਾਰਨ ਅਤੇ ਸਿੱਖਾਂ ਦੀ ਧਾਰਮਿਕ ਆਜ਼ਾਦੀ ਤੇ ਸੁਰੱਖਿਆ ਯਕੀਨੀ ਬਣਾਉਣ।

RELATED ARTICLES

Most Popular

Recent Comments