ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਵੱਡਾ ਬਿਆਨ ਦਿੰਦਿਆਂ ਪੁਲਿਸ ਜਾਂਚ ਵਿੱਚ ਸਹਿਯੋਗ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਧਾਮੀ ਅਨੁਸਾਰ ਇਹ ਕਮੇਟੀ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਵਿੱਚ ਸਰਕਾਰੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਹੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ।
ਬ੍ਰੇਕਿੰਗ : 328 ਪਾਵਨ ਸਰੂਪਾਂ ਦੇ ਮਾਮਲੇ ਤੇ ਹਰਜਿੰਦਰ ਧਾਮੀ ਦਾ ਬਿਆਨ ਜਾਂਚ ਵਿੱਚ ਨਹੀਂ ਕਰਾਂਗੇ ਜਾਂਚ
RELATED ARTICLES


