ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਹੱਕ ਵਿੱਚ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਉਹ ਕਿਸਾਨਾਂ ਨੂੰ ਬੜੇ ਪਿਆਰ ਦੇ ਨਾਲ ਨਾਲ ਲੈ ਕੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚਾਰ ਮਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਨੂੰ ਨਾਲ ਲੈ ਕੇ ਜਾਣਗੇ।
ਬ੍ਰੇਕਿੰਗ : “4 ਮਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਨੂੰ ਨਾਲ ਲੈਕੇ ਜਾਵਾਂਗੇ” : ਮੁੱਖ ਮੰਤਰੀ ਮਾਨ
RELATED ARTICLES