More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਤੇ ਚੰਡੀਗੜ੍ਹ 'ਚ ਬਦਲਿਆ ਮੌਸਮ, ਮੀਂਹ ਤੇ ਗੜੇਮਾਰੀ ਦਾ 'ਓਰੇਂਜ...

    ਬ੍ਰੇਕਿੰਗ: ਪੰਜਾਬ ਤੇ ਚੰਡੀਗੜ੍ਹ ‘ਚ ਬਦਲਿਆ ਮੌਸਮ, ਮੀਂਹ ਤੇ ਗੜੇਮਾਰੀ ਦਾ ‘ਓਰੇਂਜ ਅਲਰਟ’ ਜਾਰੀ, ਟਰਾਈਸਿਟੀ ‘ਚ ਸਵਾ 12 ਵਜੇ ਤੱਕ ਤੂਫ਼ਾਨ ਦੀ ਚੇਤਾਵਨੀ

    ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅੱਜ ਮੀਂਹ, ਗੜੇਮਾਰੀ ਅਤੇ ਝੱਖੜ ਦਾ ਓਰੇਂਜ ਅਲਰਟ ਜਾਰੀ ਕੀਤਾ ਹੈ। ਅਗਲੇ 2 ਘੰਟਿਆਂ ‘ਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ (ਟਰਾਈਸਿਟੀ) ਵਿੱਚ ਸਵਾ 12 ਵਜੇ ਤੱਕ ਤੇਜ਼ ਆਂਧੀ-ਤੂਫ਼ਾਨ ਦਾ ਹਾਈ ਅਲਰਟ ਜਾਰੀ ਕੀਤਾ ਗਿਆ ਹੈ।

    RELATED ARTICLES

    Most Popular

    Recent Comments