ਜਲੰਧਰ/ਲੁਧਿਆਣਾ: ਪੰਜਾਬ ਵਿੱਚ ਅੱਜ ਸਵੇਰੇ ਮੌਸਮ ਦਾ ਮਿਜ਼ਾਜ ਬਦਲ ਗਿਆ, ਜਿਸ ਨਾਲ ਜਲੰਧਰ, ਪਠਾਨਕੋਟ ਅਤੇ ਲੁਧਿਆਣਾ ਦੇ ਜਨਕਪੁਰੀ ਇਲਾਕੇ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ, ਜਦਕਿ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਿਹਾ। ਦੂਜੇ ਪਾਸੇ, ਸੂਬੇ ਵਿੱਚ ਭਾਰੀ ਗਰਮੀ ਕਾਰਨ ਬਿਜਲੀ ਦੀ ਖਪਤ ਨੇ ਇਸ ਸਾਲ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਅਤੇ ਮੰਗ 16,604 ਮੈਗਾਵਾਟ ਤੱਕ ਪਹੁੰਚ ਗਈ ਹੈ, ਜਿਸ ਕਾਰਨ ਬੀਤੀ ਰਾਤ ਜਲੰਧਰ ਵਿੱਚ ਕੱਟ ਵੀ ਲੱਗੇ।
ਬ੍ਰੇਕਿੰਗ: ਪੰਜਾਬ ‘ਚ ਮੌਸਮ ਬਦਲਿਆ, ਜਲੰਧਰ-ਲੁਧਿਆਣਾ ਸਮੇਤ ਕਈ ਹਿੱਸਿਆਂ ‘ਚ ਮੀਂਹ; ਗਰਮੀ ਤੋਂ ਮਿਲੀ ਰਾਹਤ
RELATED ARTICLES


