ਅੱਜ ਸਵੇਰ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਨੇ ਮੌਸਮ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਸਵੇਰ ਤੱਕ ਟ੍ਰਾਈਸਿਟੀ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ, ਜੋ ਕਿ 7 ਅਕਤੂਬਰ ਤੱਕ ਜਾਰੀ ਰਹੇਗੀ। ਮੌਸਮ ਵਿਭਾਗ ਨੇ ਕੱਲ੍ਹ ਲਈ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ।
ਬ੍ਰੇਕਿੰਗ : ਪੰਜਾਬ ਵਿੱਚ ਫ਼ਿਰ ਮੀਂਹ ਅਤੇ ਗੜਿਆਂ ਕਰਕੇ ਬਦਲਿਆ ਮੌਸਮ ਦਾ ਮਿਜਾਜ਼
RELATED ARTICLES