ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲਣ ਮਗਰੋਂ ਹੁਣ 16 ਫਰਵਰੀ ਤੋਂ ਮੌਸਮ ਬਦਲਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ 15 ਫਰਵਰੀ ਤੱਕ ਮੌਸਮ ਖੁਸ਼ਕ ਰਹੇਗਾ, ਪਰ ਉਸ ਤੋਂ ਬਾਅਦ ਮੀਂਹ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਲੁਧਿਆਣਾ ਅਤੇ ਫਰੀਦਕੋਟ ਵਿੱਚ ਤਾਪਮਾਨ 8 ਡਿਗਰੀ ਦਰਜ ਕੀਤਾ ਗਿਆ ਹੈ, ਜਦਕਿ ਸਵੇਰ-ਸ਼ਾਮ ਦੀ ਠੰਢ ਅਜੇ ਬਰਕਰਾਰ ਹੈ।
BREAKING: ਪੰਜਾਬ ‘ਚ 16 ਫਰਵਰੀ ਤੋਂ ਬਦਲੇਗਾ ਮੌਸਮ ਮੀਂਹ ਅਤੇ ਬਿਜਲੀ ਚਮਕਣ ਦੀ ਸੰਭਾਵਨਾ
RELATED ARTICLES


