ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਵਧਦੇ ਨਸ਼ਿਆਂ ‘ਤੇ ਚਿੰਤਾ ਪ੍ਰਗਟਾਈ। ਹਰਸਿਮਰਤ ਨੇ ਸਵਾਲ ਕੀਤਾ ਕਿ ਸਰਕਾਰ ਇਨ੍ਹਾਂ ਗੰਭੀਰ ਮੁੱਦਿਆਂ ‘ਤੇ ਚਰਚਾ ਲਈ ਵਿਧਾਨ ਸਭਾ ਸੈਸ਼ਨ ਕਿਉਂ ਨਹੀਂ ਬੁਲਾ ਰਹੀ? ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਵਿੱਚ ਅਸਫਲ ਰਹੀ ਹੈ।
ਬ੍ਰੇਕਿੰਗ : ਪੰਜਾਬ ਦੀ ਵਿਗੜੀ ਕਨੂੰਨ ਵਿਵਸਥਾ ਤੇ ਚਰਚਾ ਲਈ ਵਿਸ਼ੇਸ਼ ਸੈਸ਼ਨ ਕਿਉ ਨਹੀਂ ਬੁਲਾਉਂਦਾ ਭਗਵੰਤ ਮਾਨ: ਹਰਿਸਮਰਤ ਕੌਰ ਬਾਦਲ
RELATED ARTICLES


