HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਔਰਤਾਂ ਨੂੰ ਜਲਦ ਮਿਲਣਗੇ 1 ਹਜਾਰ ਰੁਪਏ :...

ਬ੍ਰੇਕਿੰਗ : ਪੰਜਾਬ ਵਿੱਚ ਔਰਤਾਂ ਨੂੰ ਜਲਦ ਮਿਲਣਗੇ 1 ਹਜਾਰ ਰੁਪਏ : ਸੀਐਮ ਮਾਨ

ਸਰਕਾਰ ਜਲਦੀ ਹੀ ਪੰਜਾਬ ਵਿੱਚ ਔਰਤਾਂ ਨੂੰ 1,100 ਰੁਪਏ ਪ੍ਰਤੀ ਮਹੀਨਾ ਦੇਵੇਗੀ। ਸਰਕਾਰ ਨੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸਨੂੰ ਅਗਲੇ ਸਾਲ ਮਾਰਚ ਵਿੱਚ ਬਜਟ ਸੈਸ਼ਨ ਵਿੱਚ ਲਾਂਚ ਕੀਤਾ ਜਾਵੇਗਾ। ਇਹ ਐਲਾਨ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਇੰਟਰਵਿਊ ਦੌਰਾਨ ਕੀਤਾ।

RELATED ARTICLES

Most Popular

Recent Comments