ਪੰਜਾਬ ਦੀਆਂ ਔਰਤਾਂ ਨੂੰ ਅਗਲੇ ਬਜਟ ਤੋਂ 1,000 ਰੁਪਏ ਪ੍ਰਤੀ ਮਹੀਨਾ ਮਿਲਣੇ ਸ਼ੁਰੂ ਹੋ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਤਰਨਤਾਰਨ ਵਿੱਚ ਇੱਕ ਚੋਣ ਰੋਡ ਸ਼ੋਅ ਦੌਰਾਨ ਕੀਤਾ। ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦਾ ਪ੍ਰਚਾਰ ਕਰਨ ਲਈ ਤਰਨਤਾਰਨ ਵਿੱਚ ਸਨ। ਰੋਡ ਸ਼ੋਅ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਬਾਦਲ ਦੇ ਬਿਆਨ ‘ਤੇ ਵੀ ਚੁਟਕੀ ਲਈ।
ਬ੍ਰੇਕਿੰਗ : ਔਰਤਾਂ ਨੂੰ ਅਗਲੇ ਬਜਟ ਤੋਂ 1000 ਰੁਪਏ ਦੇਣ ਦੀ ਹੋਵੇਗੀ ਸ਼ੁਰੂਆਤ : ਸੀਐਮ ਮਾਨ
RELATED ARTICLES


