HomePunjabi NewsLiberal Breakingਬ੍ਰੇਕਿੰਗ : ਰਾਜਪੁਰਾ ਤੋਂ ਚੰਡੀਗੜ੍ਹ ਤੱਕ ਰੇਲਵੇ ਲਾਈਨ ਦਾ ਕੰਮ ਜਲਦ ਹੋਵੇਗਾ...

ਬ੍ਰੇਕਿੰਗ : ਰਾਜਪੁਰਾ ਤੋਂ ਚੰਡੀਗੜ੍ਹ ਤੱਕ ਰੇਲਵੇ ਲਾਈਨ ਦਾ ਕੰਮ ਜਲਦ ਹੋਵੇਗਾ ਸ਼ੁਰੂ

ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਦੇ ਰਾਜਪੁਰਾ ਤੋਂ ਚੰਡੀਗੜ੍ਹ ਤੱਕ ਰੇਲਵੇ ਲਾਈਨ ਬਣਾਉਣ ਦਾ ਸੁਪਨਾ ਜਲਦੀ ਹੀ ਹਕੀਕਤ ਵਿੱਚ ਬਦਲ ਜਾਵੇਗਾ। ਇਹ ਲਗਭਗ 24 ਕਿਲੋਮੀਟਰ ਦਾ ਟ੍ਰੈਕ ਹੋਵੇਗਾ। ਕੇਂਦਰ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਲਈ 202.99 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ।

RELATED ARTICLES

Most Popular

Recent Comments