More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ ਫ਼ਰਦ ਕੇਂਦਰਾਂ ਵਿੱਚ ਕੰਮ-ਕਾਜ ਠੱਪ, ਮੁਲਾਜ਼ਮਾਂ ਵੱਲੋਂ ਅਣਮਿਥੇ ਸਮੇਂ...

    ਬ੍ਰੇਕਿੰਗ: ਪੰਜਾਬ ਦੇ ਫ਼ਰਦ ਕੇਂਦਰਾਂ ਵਿੱਚ ਕੰਮ-ਕਾਜ ਠੱਪ, ਮੁਲਾਜ਼ਮਾਂ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ ਦਾ ਐਲਾਨ

    ਚੰਡੀਗੜ੍ਹ: ਪੰਜਾਬ ਭਰ ਦੇ ਫ਼ਰਦ ਕੇਂਦਰਾਂ ਵਿੱਚ ਅੱਜ ਤੋਂ ਕੰਮ-ਕਾਜ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਫ਼ਰਦ ਕੇਂਦਰ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਕਾਰਨ ਜ਼ਮੀਨੀ ਰਿਕਾਰਡ ਅਤੇ ਫ਼ਰਦਾਂ ਲੈਣ ਆਏ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਸਰਕਾਰ ਮੰਗਾਂ ਨਹੀਂ ਮੰਨਦੀ, ਹੜਤਾਲ ਜਾਰੀ ਰਹੇਗੀ।

    RELATED ARTICLES

    Most Popular

    Recent Comments