ਮੋਗਾ: ਮੋਗਾ-ਲੁਧਿਆਣਾ ਕੌਮੀ ਮਾਰਗ ‘ਤੇ ਪਿੰਡ ਨੱਥੂਵਾਲਾ ਜਦੀਦ ਵਿਖੇ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ‘ਖੁਸ਼ਹਾਲ ਪੰਜਾਬ ਰੈਲੀ’ ਦੌਰਾਨ ਦਰਦਨਾਕ ਹਾਦਸਾ ਵਾਪਰ ਗਿਆ। ਮੀਡੀਆ ਕਰਮਚਾਰੀਆਂ ਦੇ ਖਾਣੇ ਵਾਲੇ ਪੰਡਾਲ ਵਿੱਚ ਲੱਗੀ ਕੌਫ਼ੀ ਮਸ਼ੀਨ ਅਚਾਨਕ ਫਟਣ ਕਾਰਨ ਉੱਥੇ ਕੰਮ ਕਰ ਰਹੇ ਇੱਕ ਕਾਮੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਮਗਰੋਂ ਰੈਲੀ ਸਥਾਨ ‘ਤੇ ਹਫ਼ੜਾ-ਦਫ਼ੜੀ ਮਚ ਗਈ।
ਬ੍ਰੇਕਿੰਗ: ਮੋਗਾ ‘ਚ AAP ਦੀ ‘ਖੁਸ਼ਹਾਲ ਪੰਜਾਬ ਰੈਲੀ’ ਦੌਰਾਨ ਵੱਡਾ ਹਾਦਸਾ; ਕੌਫ਼ੀ ਮਸ਼ੀਨ ਫਟਣ ਕਾਰਨ ਕਾਮੇ ਦੀ ਮੌਤ
RELATED ARTICLES


