ਪਾਕਿਸਤਾਨ ਨੂੰ ਝਟਕਾ ਦਿੰਦੇ ਹੋਏ ਵਿਸ਼ਵ ਬੈਂਕ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਉਹ ਭਾਰਤ ਨੂੰ ਆਪਣਾ ਫੈਸਲਾ ਬਦਲਣ ਲਈ ਮਜਬੂਰ ਨਹੀਂ ਕਰ ਸਕਦਾ। ਵਿਸ਼ਵ ਬੈਂਕ ਦੇ ਪ੍ਰਧਾਨ ਅਜੇ ਬੰਗਾ ਨੇ ਕਿਹਾ ਹੈ ਕਿ ਸੰਸਥਾ ਦੀ ਦੁਵੱਲੇ ਮੁੱਦਿਆਂ ਵਿੱਚ ਵਿਚੋਲੇ ਤੋਂ ਇਲਾਵਾ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ ਕਿ 1960 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਏ ਇਸ ਸੰਧੀ ਵਿੱਚ, ਵਿਸ਼ਵ ਬੈਂਕ ਦੀ ਭੂਮਿਕਾ ਸਿਰਫ਼ ਇੱਕ ਵਿਚੋਲੇ ਦੀ ਹੈ।
ਬ੍ਰੇਕਿੰਗ: ਵਿਸ਼ਵ ਬੈਂਕ ਨੇ ਪਾਕਿਸਤਾਨ ਨੂੰ ਦਿੱਤਾ ਝੱਟਕਾ, ਦਿੱਤਾ ਵੱਡਾ ਬਿਆਨ
RELATED ARTICLES