HomePunjabi NewsLiberal Breakingਬ੍ਰੇਕਿੰਗ: ਕਿਊਬੈਕ ਸਕੂਲਾਂ 'ਚ ਧਾਰਮਿਕ ਚਿੰਨ੍ਹਾਂ 'ਤੇ ਪਾਬੰਦੀ ਲੱਗੀ ਤਾਂ ਦਖ਼ਲ ਦੇਵੇ...

ਬ੍ਰੇਕਿੰਗ: ਕਿਊਬੈਕ ਸਕੂਲਾਂ ‘ਚ ਧਾਰਮਿਕ ਚਿੰਨ੍ਹਾਂ ‘ਤੇ ਪਾਬੰਦੀ ਲੱਗੀ ਤਾਂ ਦਖ਼ਲ ਦੇਵੇ ਫੈਡਰਲ ਸਰਕਾਰ: ਵਰਲਡ ਸਿੱਖ ਆਰਗੇਨਾਈਜ਼ੇਸ਼ਨ ਦੀ ਅਪੀਲ

ਓਟਾਵਾ: ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ਼ ਕੈਨੇਡਾ (WSO) ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜੇ ਕਿਊਬੈਕ ਸੂਬਾ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ‘ਤੇ ਵੀ ਧਾਰਮਿਕ ਚਿੰਨ੍ਹ ਪਹਿਨਣ ‘ਤੇ ਪਾਬੰਦੀ ਲਾਗੂ ਕਰਦਾ ਹੈ ਤਾਂ ਇਸ ਵਿੱਚ ਤੁਰੰਤ ਦਖ਼ਲ ਦਿੱਤਾ ਜਾਵੇ। ਕੈਨੇਡਾ ਦੀ ਸੁਪਰੀਮ ਕੋਰਟ ਵੱਲੋਂ ‘ਬਿੱਲ 21’ ਨੂੰ ਬਰਕਰਾਰ ਰੱਖਣ ਦੀ ਆਲੋਚਨਾ ਕਰਦਿਆਂ WSO ਪ੍ਰਧਾਨ ਦਾਨਿਸ਼ ਸਿੰਘ ਨੇ ਕਿਹਾ ਕਿ ਇਸ ਨਾਲ ਸਿੱਖ ਪਰਿਵਾਰਾਂ ਨੂੰ ਕਿਊਬੈਕ ਛੱਡਣ ਲਈ ਮਜਬੂਰ ਹੋਣਾ ਪੈ ਸਕਦਾ ਹੈ।

RELATED ARTICLES

Most Popular

Recent Comments