HomePunjabi NewsLiberal Breakingਬ੍ਰੇਕਿੰਗ : ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਹੋਣਗੇ ਕਾਂਗਰਸ ਵਿੱਚ ਸ਼ਾਮਿਲ

ਬ੍ਰੇਕਿੰਗ : ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਹੋਣਗੇ ਕਾਂਗਰਸ ਵਿੱਚ ਸ਼ਾਮਿਲ

ਬ੍ਰੇਕਿੰਗ : ਬੀਤੇ ਕੁਝ ਦਿਨਾਂ ਤੋਂ ਚੱਲ ਰਹੀਆਂ ਚਰਚਾਵਾਂ ਆਖਰ ਸੱਚ ਨਿਕਲੀਆਂ ਤੇ ਅੱਜ ਕਾਂਗਰਸ ਪਾਰਟੀ ‘ਚ ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਸ਼ਾਮਿਲ ਹੋਣ ਜਾ ਰਹੇ ਹਨ। ਥੋੜ੍ਹੇ ਦਿਨ ਪਹਿਲਾਂ ਦੋਨਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਸੀ ਮੁਲਾਕਾਤ, ਦੋਵੇਂ ਲੜ ਸਕਦੇ ਹਰਿਆਣਾ ਵਿਧਾਨ ਸਭਾ ਚੋਣਾਂ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਵੱਲੋਂ ਦੋਨੋਂ ਪਹਿਲਵਾਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਨਾ ਕਾਂਗਰਸ ਨੂੰ ਮਜਬੂਤੀ ਪ੍ਰਧਾਨ ਕਰੇਗਾ।

RELATED ARTICLES

Most Popular

Recent Comments