More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਬਠਿੰਡਾ...

    ਬ੍ਰੇਕਿੰਗ: ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਬਠਿੰਡਾ ਰਿਹਾ ਸਭ ਤੋਂ ਠੰਢਾ

    ਚੰਡੀਗੜ੍ਹ: ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਬਠਿੰਡਾ 5.8 ਡਿਗਰੀ ਨਾਲ ਸਭ ਤੋਂ ਠੰਢਾ ਰਿਹਾ। ਹਾਲਾਂਕਿ, ਕੱਲ੍ਹ ਤੋਂ 8 ਫਰਵਰੀ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਅਤੇ ਮੀਂਹ ਦੀ ਸੰਭਾਵਨਾ ਨਹੀਂ ਹੈ। ਅਗਲੇ 48 ਘੰਟਿਆਂ ਦੌਰਾਨ ਤਾਪਮਾਨ ਵਿੱਚ ਕਿਸੇ ਵੱਡੀ ਤਬਦੀਲੀ ਦੀ ਉਮੀਦ ਨਹੀਂ ਹੈ।

    RELATED ARTICLES

    Most Popular

    Recent Comments