ਅਗਲੇ 3 ਦਿਨਾਂ ਵਿੱਚ ਪੰਜਾਬ ਵਿੱਚ ਮੌਨਸੂਨ ਆ ਸਕਦਾ ਹੈ। ਮੌਸਮ ਵਿਭਾਗ ਅਨੁਸਾਰ, ਮੌਨਸੂਨ ਮੱਧ ਰਾਜਸਥਾਨ ਤੱਕ ਪਹੁੰਚ ਗਿਆ ਹੈ ਅਤੇ ਹਿਮਾਚਲ ਪ੍ਰਦੇਸ਼ ਵੱਲ ਵੀ ਤੇਜ਼ੀ ਨਾਲ ਵਧ ਰਿਹਾ ਹੈ। ਅੱਜ ਪੰਜਾਬ ਵਿੱਚ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ 23 ਜੂਨ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਲਈ ਮੌਸਮ ਸੰਬੰਧੀ ਚੇਤਾਵਨੀਆਂ ਜਾਰੀ ਕੀਤੀਆਂ ਹਨ:
ਬ੍ਰੇਕਿੰਗ : ਪੰਜਾਬ ਵਿੱਚ ਤੇਜ ਹਨੇਰੀ ਅਤੇ ਮੀਂਹ ਦਾ ਯੈਲੋ ਅਲਰਟ ਹੋਇਆ ਜਾਰੀ
RELATED ARTICLES