More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ 8 ਜ਼ਿਲ੍ਹਿਆਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ

    ਬ੍ਰੇਕਿੰਗ : ਪੰਜਾਬ ਦੇ 8 ਜ਼ਿਲ੍ਹਿਆਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ

    ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਗਰਜ-ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। 20 ਜੂਨ ਤੱਕ, ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ-ਨਾਲ ਭਾਰੀ ਮੀਂਹ ਪੈਣ ਅਤੇ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ।

    RELATED ARTICLES

    Most Popular

    Recent Comments