ਪੰਜਾਬ ਵਿੱਚ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਰੀਕਾਂ ਦਾ ਅਧਿਕਾਰਤ ਤੌਰ ‘ਤੇ ਐਲਾਨ ਕਰ ਦਿੱਤਾ ਹੈ। ਅੰਮ੍ਰਿਤਸਰ ਵਿੱਚ 24 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਅਤੇ 10 ਬਲਾਕ ਪੰਚਾਇਤ ਸੰਮਤੀਆਂ ਵਿੱਚ 195 ਸੀਟਾਂ ਲਈ ਚੋਣਾਂ 14 ਦਸੰਬਰ ਨੂੰ ਹੋਣਗੀਆਂ।
ਬ੍ਰੇਕਿੰਗ : ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 14 ਦਸੰਬਰ ਨੂੰ
RELATED ARTICLES


