More
    HomePunjabi NewsLiberal Breakingਬ੍ਰੇਕਿੰਗ: ਜ਼ਿੰਬਾਬਵੇ ਨੇ ਭਾਰਤ ਨੂੰ ਦਿੱਤਾ 126 ਦੌੜਾਂ ਦਾ ਟੀਚਾ

    ਬ੍ਰੇਕਿੰਗ: ਜ਼ਿੰਬਾਬਵੇ ਨੇ ਭਾਰਤ ਨੂੰ ਦਿੱਤਾ 126 ਦੌੜਾਂ ਦਾ ਟੀਚਾ

    ਹਰਾਰੇ: ਜ਼ਿੰਬਾਬਵੇ ਦੀ ਟੀਮ 125 ਦੌੜਾਂ ‘ਤੇ ਆਲਆਊਟ ਹੋ ਗਈ, ਜਿਸ ਨਾਲ ਭਾਰਤ ਨੂੰ ਜਿੱਤ ਲਈ 126 ਦੌੜਾਂ ਦਾ ਟੀਚਾ ਮਿਲਿਆ। ਵੇਸਲੀ ਮਧੇਵੇਰੇ ਨੇ ਸਭ ਤੋਂ ਵੱਧ 39 ਦੌੜਾਂ ਬਣਾਈਆਂ। ਭਾਰਤ ਵੱਲੋਂ ਮਯੰਕ ਅਤੇ ਪ੍ਰਿੰਸ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਦੋ-ਦੋ ਵਿਕਟਾਂ ਹਾਸਲ ਕੀਤੀਆਂ। ਹੁਣ ਭਾਰਤੀ ਟੀਮ ਇਸ ਟੀਚੇ ਦਾ ਪਿੱਛਾ ਕਰੇਗੀ।

    RELATED ARTICLES

    Most Popular

    Recent Comments