ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਇਸ ਮੁੱਦੇ ‘ਤੇ ਅਕਾਲੀ ਦਲ ਨੂੰ ਘੇਰਿਆ ਅਤੇ ਜਵਾਬੀ ਕਾਰਵਾਈ ਕਰਦਿਆਂ ਪੁੱਛਿਆ ਕਿ “ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਬਾਰੇ ਅਕਾਲੀ ਦਲ ਦਾ ਕੀ ਕਹਿਣਾ ਹੈ?”ਅਮਨ ਅਰੋੜਾ ਨੇ ਕਿਹਾ ਕਿ ਮੰਤਰੀ ਰਵਜੋਤ ਪਹਿਲਾਂ ਹੀ ਇਸ ਮਾਮਲੇ ‘ਤੇ ਸਪੱਸ਼ਟੀਕਰਨ ਦੇ ਚੁੱਕੇ ਹਨ, ਪਰ ਹੁਣ ਰਾਜਨੀਤੀ ਬੈੱਡਰੂਮ ਤੱਕ ਪਹੁੰਚ ਗਈ ਹੈ, ਜੋ ਕਿ ਸ਼ਰਮਨਾਕ ਹੈ।
ਬ੍ਰੇਕਿੰਗ ::ਅਮਨ ਅਰੋੜਾ ਨੇ ਅਕਾਲੀ ਦਲ ਨੂੰ ਦਿੱਤਾ ਜਵਾਬ ਕਿਹਾ, ਸੁੱਚਾ ਸਿੰਘ ਲੰਗਾਹ ਬਾਰੇ ਕੀ ਕਹਿਣਾ ਹੈ
RELATED ARTICLES