HomePunjabi NewsLiberal Breakingਬ੍ਰੇਕਿੰਗ : ਪੰਜਾਬ ਨੂੰ ਮੁੜ ਪਟੜੀ ’ਤੇ ਲਿਆਉਣ ਲਈ ਫੇਰ ਭਗਵੰਤ ਮਾਨ...

ਬ੍ਰੇਕਿੰਗ : ਪੰਜਾਬ ਨੂੰ ਮੁੜ ਪਟੜੀ ’ਤੇ ਲਿਆਉਣ ਲਈ ਫੇਰ ਭਗਵੰਤ ਮਾਨ ਨੂੰ ਲੈ ਕੇ ਆਓ : ਸਰਬਜੀਤ ਕੌਰ ਮਾਣੁਕੇ

ਪੰਜਾਬ 06 ਅਕਤੂਬਰ: ਆਮ ਆਦਮੀ ਪਾਰਟੀ ਦੀ ਆਗੂ ਸਰਬਜੀਤ ਕੌਰ ਮਾਣੁਕੇ ਨੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਗੱਡੀ ਨੂੰ ਦੁਬਾਰਾ ਪਟੜੀ ’ਤੇ ਚੜ੍ਹਾਉਣ ਲਈ ਫੇਰ ਭਗਵੰਤ ਮਾਨ ਨੂੰ ਲੈ ਕੇ ਆਉਣਾ ਚਾਹੀਦਾ ਹੈ। ਮਾਣੁਕੇ ਨੇ ਇਹ ਬਿਆਨ ਭਗਵੰਤ ਮਾਨ ਦੀ ਅਗਵਾਈ ਨੂੰ ਲੈ ਕੇ ਆਪਣੀ ਰਾਏ ਪ੍ਰਗਟ ਕਰਦਿਆਂ ਦਿੱਤਾ ਹੈ।

RELATED ARTICLES

Most Popular

Recent Comments