HomePunjabi NewsLiberal Breakingਸਰਹੱਦ ਤੇ ਚੌਕਸੀ ਵਧਾਉਣ ਲਈ BSF ਚੁੱਕਣ ਜਾ ਰਹੀ ਵੱਡਾ ਕਦਮ

ਸਰਹੱਦ ਤੇ ਚੌਕਸੀ ਵਧਾਉਣ ਲਈ BSF ਚੁੱਕਣ ਜਾ ਰਹੀ ਵੱਡਾ ਕਦਮ

ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਸ਼ੇ, ਗੋਲਾ ਬਾਰੂਦ ਦੀ ਤਸਕਰੀ ਅਤੇ ਘੁਸਪੈਠ ਨੂੰ ਰੋਕਣ ਲਈ ਚੌਕਸੀ ਵਧਾਉਣ ਦੀ ਤਿਆਰੀ ਕਰ ਰਿਹਾ ਹੈ। ਪਠਾਨਕੋਟ ਇਲਾਕੇ ਤੋਂ ਅੱਤਵਾਦੀਆਂ ਦੀ ਘੁਸਪੈਠ ਦੀਆਂ ਅਟਕਲਾਂ ਤੋਂ ਬਾਅਦ ਹੁਣ ਬੀਐਸਐਫ ਸੰਵੇਦਨਸ਼ੀਲ ਖੇਤਰਾਂ ਵਿੱਚ ਆਪਣੇ ਜਵਾਨਾਂ ਦੀ ਗਿਣਤੀ ਵਧਾ ਸਕਦੀ ਹੈ। ਇੰਨਾ ਹੀ ਨਹੀਂ ਸਰਹੱਦ ‘ਤੇ ਘੁੜਸਵਾਰ ਸੈਨਿਕਾਂ ਨੂੰ ਤਾਇਨਾਤ ਕਰਨ ‘ਤੇ ਵੀ ਵਿਚਾਰ ਚੱਲ ਰਿਹਾ ਹੈ।

RELATED ARTICLES

Most Popular

Recent Comments