ਅੰਮ੍ਰਿਤਸਰ ਵਿੱਚ ਏਕ ਭਾਰਤ ਸ੍ਰੇਸ਼ਠ ਭਾਰਤ ਪ੍ਰੋਗਰਾਮ ਤਹਿਤ ਸ਼ਨੀਵਾਰ ਨੂੰ ਬੀਐਸਐਫ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਬੀਐਸਐਫ ਜਵਾਨਾਂ ਅਤੇ ਸਰਹੱਦੀ ਪਿੰਡਾਂ ਦੇ ਸਥਾਨਕ ਲੋਕਾਂ ਨੇ ਹਿੱਸਾ ਲਿਆ। ਰੈਲੀ ਸਵੇਰੇ 6:30 ਵਜੇ ਜੇਸੀਪੀ ਅਟਾਰੀ ਤੋਂ ਸ਼ੁਰੂ ਹੋਈ। ਭਾਗੀਦਾਰਾਂ ਨੇ ਜੇਸੀਪੀ ਅਟਾਰੀ ਤੋਂ ਬੀਓਪੀ ਰਾਜਾਤਾਲ ਤੱਕ 12 ਕਿਲੋਮੀਟਰ ਦੀ ਦੂਰੀ ਤੈਅ ਕੀਤੀ।
ਬੀਐਸਐਫ ਨੇ ਅੰਮ੍ਰਿਤਸਰ ਵਿਖੇ ਕੀਤਾ ਸਾਇਕਲ ਰੈਲੀ ਦਾ ਆਯੋਜਨ
RELATED ARTICLES


