HomePunjabi NewsLiberal Breakingਬੀਐਸਐਫ ਨੇ ਅੰਮ੍ਰਿਤਸਰ ਵਿਖੇ ਕੀਤਾ ਸਾਇਕਲ ਰੈਲੀ ਦਾ ਆਯੋਜਨ

ਬੀਐਸਐਫ ਨੇ ਅੰਮ੍ਰਿਤਸਰ ਵਿਖੇ ਕੀਤਾ ਸਾਇਕਲ ਰੈਲੀ ਦਾ ਆਯੋਜਨ

ਅੰਮ੍ਰਿਤਸਰ ਵਿੱਚ ਏਕ ਭਾਰਤ ਸ੍ਰੇਸ਼ਠ ਭਾਰਤ ਪ੍ਰੋਗਰਾਮ ਤਹਿਤ ਸ਼ਨੀਵਾਰ ਨੂੰ ਬੀਐਸਐਫ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਬੀਐਸਐਫ ਜਵਾਨਾਂ ਅਤੇ ਸਰਹੱਦੀ ਪਿੰਡਾਂ ਦੇ ਸਥਾਨਕ ਲੋਕਾਂ ਨੇ ਹਿੱਸਾ ਲਿਆ। ਰੈਲੀ ਸਵੇਰੇ 6:30 ਵਜੇ ਜੇਸੀਪੀ ਅਟਾਰੀ ਤੋਂ ਸ਼ੁਰੂ ਹੋਈ। ਭਾਗੀਦਾਰਾਂ ਨੇ ਜੇਸੀਪੀ ਅਟਾਰੀ ਤੋਂ ਬੀਓਪੀ ਰਾਜਾਤਾਲ ਤੱਕ 12 ਕਿਲੋਮੀਟਰ ਦੀ ਦੂਰੀ ਤੈਅ ਕੀਤੀ।

RELATED ARTICLES

Most Popular

Recent Comments