ਬੀਐਸਐਫ ਨੇ ਬਾਰਡਰ ਨੇੜੇ ਸੁੱਟਿਆ ਪਾਕਿਸਤਾਨੀ ਡਰੋਨ

ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਭਾਰਤੀ ਖੇਤਰ ਵਿੱਚ ਦਾਖਲ ਹੋਏ ਦੋ ਪਾਕਿਸਤਾਨੀ ਡਰੋਨਾਂ ਨੂੰ ਡੇਗ ਦਿੱਤਾ। ਬੀਐਸਐਫ ਦੇ ਲੋਕ ਸੰਪਰਕ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਐਤਵਾਰ ਰਾਤ 10 ਵਜੇ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਰਤਨ ਖੁਰਦ ਨੇੜੇ ਇਲਾਕੇ ਵਿੱਚ ਇੱਕ ਸ਼ੱਕੀ ਉਡਣ ਵਾਲੀ ਵਸਤੂ (ਡਰੋਨ) ਦੇ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਦੀ ਗੂੰਜ ਮਿਲੀ।

MUST READ