More
    HomePunjabi NewsLiberal Breakingਬ੍ਰੇਕਿੰਗ : ਕਰਤਾਰਪੁਰ ਲਾਂਘੇ ਲਈ ਜ਼ੀਰੋ ਲਾਈਨ ਜਾ ਰਹੇ ਸਿੱਖ ਜਥੇ ਨੂੰ...

    ਬ੍ਰੇਕਿੰਗ : ਕਰਤਾਰਪੁਰ ਲਾਂਘੇ ਲਈ ਜ਼ੀਰੋ ਲਾਈਨ ਜਾ ਰਹੇ ਸਿੱਖ ਜਥੇ ਨੂੰ BSF ਨੇ ਰੋਕਿਆ, ਸੁਰੱਖਿਆ ਕਾਰਨਾਂ ਦਾ ਹਵਾਲਾ

    ਡੇਰਾ ਬਾਬਾ ਨਾਨਕ: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਿੱਖ ਜਥੇ ਨੂੰ ਕਰਤਾਰਪੁਰ ਲਾਂਘੇ ਦੇ ਮੁੜ ਖੋਲ੍ਹਣ ਲਈ ਜ਼ੀਰੋ ਲਾਈਨ ’ਤੇ ਅਰਦਾਸ ਕਰਨ ਤੋਂ ਰੋਕਿਆ ਗਿਆ। BSF ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ। ਭਾਰਤ ਅਤੇ ਪਾਕਿਸਤਾਨ ਦੀਆਂ ਸੰਗਤਾਂ ਨੇ ਲਾਂਘਾ ਖੋਲ੍ਹਣ ਲਈ ਅਰਦਾਸ ਕਰਨ ਦੀ ਯੋਜਨਾ ਬਣਾਈ ਸੀ। ਇਸ ਦੌਰਾਨ ਡੇਰਾ ਬਾਬਾ ਨਾਨਕ ਵਿੱਚ ਤਣਾਅ ਬਣਿਆ ਰਿਹਾ।

    RELATED ARTICLES

    Most Popular

    Recent Comments