ਬੀ ਐੱਸ ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਇੱਕ ਵਾਰ ਫਿਰ ਦੋ ਪਾਕਿਸਤਾਨੀ ਡਰੋਨ ਜ਼ਬਤ ਕੀਤੇ ਹਨ। ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਅਤੇ ਹੈਰੋਇਨ ਲੱਭਣ ਦੀ ਪ੍ਰਕਿਰਿਆ ਜਾਰੀ ਹੈ। ਬੀ ਐੱਸ ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਦੋ ਪਾਕਿਸਤਾਨੀ ਡਰੋਨ ਜ਼ਬਤ ਕੀਤੇ ਹਨ। ਜਾਣਕਾਰੀ ਅਨੁਸਾਰ ਸਰਹੱਦੀ ਪਿੰਡ ਹਰਦੋ ਰਤਨ ਵਿੱਚ ਇੱਕ ਵੱਡਾ ਡਰੋਨ ਅਤੇ ਸਰਹੱਦੀ ਪਿੰਡ ਨੇਸ਼ਟਾ ਵਿੱਚ ਇੱਕ ਛੋਟਾ ਡਰੋਨ ਜ਼ਬਤ ਕੀਤਾ ਗਿਆ ਹੈ।
BSF ਦੀ ਵੱਡੀ ਕਾਰਵਾਈ, ਇਕ ਵਾਰ ਫਿਰ 2 ਪਾਕਿਸਤਾਨੀ ਡਰੋਨ ਕੀਤੇ ਜ਼ਬਤ
RELATED ARTICLES