ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਲੋਕ ਸਭਾ ਚੋਣਾਂ 2024 ਲਈ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਫਤਿਹਗੜ੍ਹ ਸਾਹਿਬ ਤੋਂ ਸ. ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਉਮੀਦਵਾਰ ਹੋਣਗੇ।
BSP ਵੱਲੋਂ ਲੋਕ ਸਭਾ ਚੋਣਾਂ 2024 ਲਈ ਹਲਕਾ ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਤੋਂ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ
RELATED ARTICLES