HomePunjabi NewsLiberal Breakingਸਿਹਤ ਵਿਭਾਗ ਤੋਂ ਡਿਪਟੀ ਡਾਇਰੈਕਟਰ ਵਜੋਂ ਸੇਵਾਮੁਕਤ ਹੋਏ ਡਾ: ਮੱਖਣ ਸਿੰਘ ਸੰਗਰੂਰ...

ਸਿਹਤ ਵਿਭਾਗ ਤੋਂ ਡਿਪਟੀ ਡਾਇਰੈਕਟਰ ਵਜੋਂ ਸੇਵਾਮੁਕਤ ਹੋਏ ਡਾ: ਮੱਖਣ ਸਿੰਘ ਸੰਗਰੂਰ ਤੋਂ ਬਣੇ ਬਸਪਾ ਦੇ ਉਮੀਦਵਾਰ

ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅੱਜ ਲੋਕ ਸਭਾ ਹਲਕਾ ਸੰਗਰੂਰ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸਿਹਤ ਵਿਭਾਗ ਤੋਂ ਡਿਪਟੀ ਡਾਇਰੈਕਟਰ ਵਜੋਂ ਸੇਵਾਮੁਕਤ ਹੋਏ ਡਾ: ਮੱਖਣ ਸਿੰਘ ਨੂੰ ਪਾਰਟੀ ਨੇ ਟਿਕਟ ਦਿੱਤੀ ਹੈ। ਉਨ੍ਹਾਂ ਦੇ ਨਾਂ ਦਾ ਐਲਾਨ ਪਾਰਟੀ ਦੇ ਚੰਡੀਗੜ੍ਹ-ਹਰਿਆਣਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਅਤੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਕੀਤਾ।

RELATED ARTICLES

Most Popular

Recent Comments