HomePunjabi NewsLiberal Breakingਲੁਧਿਆਣਾ ਵਿੱਚ ਬਸਪਾ ਆਗੂਆਂ ਤੇ ਵਰਕਰਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਲੁਧਿਆਣਾ ਵਿੱਚ ਬਸਪਾ ਆਗੂਆਂ ਤੇ ਵਰਕਰਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਅੱਜ ਲੁਧਿਆਣਾ ਵਿੱਚ ਬਸਪਾ ਆਗੂਆਂ ਤੇ ਵਰਕਰਾਂ ਨੇ ਅਨੁਸੂਚਿਤ ਜਾਤੀ ਰਾਖਵੇਂਕਰਨ ਵਿੱਚ ਕ੍ਰੀਮੀਲੇਅਰ ਪਾਉਣ ਦੇ ਸੁਪਰੀਮ ਕੋਰਟ ਦੇ ਸੁਝਾਅ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਸ਼ਹਿਰ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਸੀ ਪਰ ਬੰਦ ਬੇਅਸਰ ਰਿਹਾ। ਬਸਪਾ ਆਗੂਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਤਖ਼ਤੀਆਂ ਲੈ ਕੇ ਪ੍ਰਦਰਸ਼ਨ ਕੀਤਾ ਅਤੇ ਸੰਵਿਧਾਨ ਨਾਲ ਛੇੜਛਾੜ ਬੰਦ ਕਰੋ ਦੇ ਨਾਅਰੇ ਲਾਏ।

RELATED ARTICLES

Most Popular

Recent Comments