ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਅਹੁਦੇ ਤੋਂ ਹਟਾਏ ਜਾਣ ਵਿਰੁੱਧ ਪਾਰਟੀ ਅੰਦਰ ਬਗਾਵਤ ਸ਼ੁਰੂ ਹੋ ਗਈ ਹੈ। ਬਸਪਾ ਸੂਬਾ ਜਨਰਲ ਸਕੱਤਰ ਜਸਪ੍ਰੀਤ ਸਿੰਘ ਬੀਜਾ ਨੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਛੱਡਣ ਦਾ ਐਲਾਨ ਵੀ ਕੀਤਾ। ਇਹ ਅਸਤੀਫਾ ਪਾਰਟੀ ਸੁਪਰੀਮੋ ਮਾਇਆਵਤੀ ਨੂੰ ਭੇਜ ਦਿੱਤਾ ਗਿਆ ਹੈ। ਜਿਸ ਵਿੱਚ ਪੰਜਾਬ ਇੰਚਾਰਜ ਦੇ ਤੁਗਲਕੀ ਫ਼ਰਮਾਨ ਨੂੰ ਕਾਰਨ ਦੱਸਿਆ ਗਿਆ।
ਬਸਪਾ ਸੂਬਾ ਜਨਰਲ ਸਕੱਤਰ ਜਸਪ੍ਰੀਤ ਸਿੰਘ ਬੀਜਾ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
RELATED ARTICLES