ਅੱਜ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ। ਖਜਾਨਾ ਮੰਤਰੀ ਹਰਪਾਲ ਚੀਮਾ ਨੇ ਇਹ ਬਜਟ ਪੇਸ਼ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸਦੀ ਵਧਾਈ ਖਜਾਨਾ ਮੰਤਰੀ ਹਰਪਾਲ ਚੀਮਾ ਨੂੰ ਦਿੱਤੀ ਉਨ੍ਹਾਂ ਲਿਖਿਆ ਕਿ “ਪੰਜਾਬ ਨੂੰ ਰੰਗਲਾ ਬਣਾਉਣ ਵੱਲ ਇੱਕ ਕਦਮ ਹੋਰ ਵਧਾਉਣ ਵਾਲਾ ਬਜਟ” ਆਮ ਲੋਕਾਂ ਦੇ ਪੱਖ ‘ਚ ਇਤਿਹਾਸਕ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਚੀਮਾ ਜੀ ਨੂੰ ਵਧਾਈ… ਪੰਜਾਬ ਦੇ ਸਿਹਤ, ਸਿੱਖਿਆ, ਵਪਾਰ ਅਤੇ ਖੇਤੀ ਨੂੰ ਮੁੱਖ ਰੱਖਦੇ ਹੋਏ ਇਹ ਬਜਟ ਪੇਸ਼ ਕੀਤਾ ਗਿਆ ਹੈ…ਉਮੀਦ ਕਰਦਾ ਹਾਂ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਆਰਥਿਕ ਹਾਲਾਤਾਂ ‘ਚ ਹੋਰ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ।
“ਪੰਜਾਬ ਨੂੰ ਰੰਗਲਾ ਬਣਾਉਣ ਵੱਲ ਇੱਕ ਕਦਮ ਹੋਰ ਵਧਾਉਣ ਵਾਲਾ ਬਜਟ” : CM ਮਾਨ
RELATED ARTICLES