HomePunjabi NewsLiberal Breakingਬੁਢਲਾਡਾ-ਮਾਨਸਾ ਦੀ ਧੀ ਨੇ ਪੰਜਾਬ ਦਾ ਮਾਣ ਵਧਾਇਆ, ਤੀਰਅੰਦਾਜ਼ੀ ਖੇਡ ਵਿੱਚ ਜਿੱਤੀ...

ਬੁਢਲਾਡਾ-ਮਾਨਸਾ ਦੀ ਧੀ ਨੇ ਪੰਜਾਬ ਦਾ ਮਾਣ ਵਧਾਇਆ, ਤੀਰਅੰਦਾਜ਼ੀ ਖੇਡ ਵਿੱਚ ਜਿੱਤੀ ਵਿਸ਼ਵ ਚੈਂਪੀਅਨਸ਼ਿਪ

ਬੁਢਲਾਡਾ-ਮਾਨਸਾ ਦੀ ਧੀ ਨੇ ਪੰਜਾਬ ਦਾ ਮਾਣ ਵਧਾਇਆ ਹੈ। ਪ੍ਰਨੀਤ ਕੌਰ ਨੇ ਤੀਰਅੰਦਾਜ਼ੀ ਖੇਡ ਵਿੱਚ ਵਿਸ਼ਵ ਚੈਂਪੀਅਨਸ਼ਿਪ ਜਿੱਤ ਲਾਈ ਹੈ। ਚੀਨ ਦੇ ਸ਼ਹਿਰ ਸ਼ੰਘਾਈ ਵਿਖੇ ਚੱਲ ਰਹੇ ਵਿਸ਼ਵ ਕੱਪ ਤੀਰਅੰਦਾਜ਼ੀ ਸਟੇਜ-1 ਦੇ ਮੁਕਾਬਲੇ ਵਿਚ ਆਪਣੀਆਂ ਖਿਡਾਰੀ ਸਾਥਣਾਂ ਅਦਿਤੀ ਗੋਪੀ ਚੰਦ ਅਤੇ ਜਯੋਤੀ ਸੁਰੇਖਾ ਵੇਨਮ ਸਮੇਤ ਮਹਿਲਾ ਕੰਪਾਊਂਡ ਟੀਮ ਮੁਕਾਬਲੇ ਵਿਚ ਇਟਲੀ ਨੂੰ 11 ਅੰਕਾਂ ਨਾਲ ਹਰਾ ਕੇ ਸੋਨ ਤਮਗ਼ਾ ਜਿੱਤਿਆ ਹੈ। ਪ੍ਰਨੀਤ ਪਿੰਡ ਮੰਢਾਲੀ ਦੇ ਅਧਿਆਪਕ ਅਵਤਾਰ ਸਿੰਘ ਦੀ ਬੇਟੀ ਹੈ।

RELATED ARTICLES

Most Popular

Recent Comments