ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ‘ਚ ਚੱਲੀਆਂ ਗੋਲੀਆਂ, ਇਕ ਦੀ ਮੌਤ, ਦੋ ਜ਼ਖਮੀ

ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਕੋਲ ਖੜ੍ਹੇ ਇੱਕ ਨੌਜਵਾਨ ‘ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਉਨ੍ਹਾਂ ਨੇ ਉੱਥੇ ਵੀ ਗੋਲੀਆਂ ਚਲਾਈਆਂ। ਇਸ ਹਮਲੇ ‘ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ, ਜਦਕਿ ਦੋ ਨੌਜਵਾਨ ਜ਼ਖ਼ਮੀ ਹੋ ਗਏ |

MUST READ