ਪੰਜਾਬ ਪੁਲਿਸ ਤੋਂ ਬਾਅਦ ਹੁਣ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਿੱਚ ਬੰਪਰ ਭਰਤੀ ਹੋਵੇਗੀ। ਵਿਭਾਗ ਵਿੱਚ 2500 ਸਹਾਇਕ ਲਾਈਨਮੈਨ ਦੀਆਂ ਅਸਾਮੀਆਂ ਦੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਬਿਨੈਕਾਰ 21 ਫਰਵਰੀ ਤੋਂ 13 ਮਾਰਚ ਤੱਕ ਭਰਤੀ ਲਈ ਅਪਲਾਈ ਕਰ ਸਕਣਗੇ। ਸਰਕਾਰ ਵੱਲੋਂ ਭਰਤੀ ਪ੍ਰਕਿਰਿਆ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਨਿਕਲੀ ਬੰਪਰ ਭਰਤੀ
RELATED ARTICLES