ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਦੇ ਤਕਰੀਬਨ 200 ਸਕੂਲਾਂ ਵਿੱਚ ਬੱਸ ਸਰਵਿਸ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਰਵਿਸ ਦੇ ਨਾਲ 7698 ਲੜਕੀਆਂ ਤੇ 2740 ਲੜਕਿਆਂ ਨੂੰ ਟਰਾਂਸਪੋਰਟ ਦੀ ਸਹੂਲਤ ਮੁਹਈਆ ਕਰਵਾਈ ਜਾਵੇਗੀ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਇਸ ਸ਼ੁਰੂਆਤ ਦੇ ਨਾਲ ਵਿਦਿਆਰਥੀਆਂ ਦੇ ਜੀਵਨ ਵਿੱਚ ਵੱਡੀ ਤਬਦੀਲੀ ਆਵੇਗੀ।
ਪੰਜਾਬ ਦੇ ਤਕਰੀਬਨ 200 ਸਕੂਲਾਂ ਵਿੱਚ ਬੱਸ ਸਰਵਿਸ ਦੀ ਹੋਈ ਸ਼ੁਰੂਆਤ
RELATED ARTICLES