HomePunjabi NewsLiberal Breakingਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਕੈਬਨਿਟ ਵਿਸਥਾਰ ਅੱਜ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਕੈਬਨਿਟ ਵਿਸਥਾਰ ਅੱਜ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਕੈਬਨਿਟ ਵਿਸਥਾਰ ਅੱਜ ਵੀਰਵਾਰ ਨੂੰ ਹੋ ਰਿਹਾ ਹੈ। ਇਹ 3 ਸਾਲਾਂ ਵਿੱਚ ਸਰਕਾਰ ਦਾ ਸੱਤਵਾਂ ਕੈਬਨਿਟ ਵਿਸਥਾਰ ਹੋਵੇਗਾ। ਇਸ ਦੌਰਾਨ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਦੀ ਸੰਭਾਵਨਾ ਹੈ। ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਵੀ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਗੇ। ਸਹੁੰ ਚੁੱਕ ਸਮਾਗਮ ਦੁਪਹਿਰ 1 ਵਜੇ ਰਾਜ ਭਵਨ ਵਿੱਚ ਹੋਵੇਗਾ।

RELATED ARTICLES

Most Popular

Recent Comments