Friday, July 5, 2024
HomePunjabi NewsLiberal Breakingਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਨੂੰ ਲੈ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਵਿੱਚ ਅੱਜ ਹੋਵੇਗਾ ਫੈਸਲਾ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਵਿੱਚ ਅੱਜ ਫੈਸਲਾ ਸੁਣਾਇਆ ਜਾਵੇਗਾ। ਇਸ ਤੋਂ ਬਾਅਦ ਇਹ ਸਪੱਸ਼ਟ ਹੋ ਜਾਵੇਗਾ ਕਿ ਕੀ ਮੰਤਰੀ ਅਮਨ ਅਰੋੜਾ ਗਣਤੰਤਰ ਦਿਵਸ ‘ਤੇ ਤਿਰੰਗਾ ਲਹਿਰਾ ਸਕਣਗੇ ਜਾਂ ਨਹੀਂ। ਦੱਸ ਦੇਈਏ ਕਿ ਅਮਨ ਅਰੋੜਾ ਨੂੰ ਪਰਿਵਾਰਕ ਝਗੜੇ ਦੇ ਇੱਕ ਮਾਮਲੇ ਵਿੱਚ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਸ ਨੇ ਸਜ਼ਾ ਦੇ ਇਸ ਫੈਸਲੇ ਵਿਰੁੱਧ ਸੰਗਰੂਰ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ’ਤੇ ਅੱਜ ਫੈਸਲਾ ਸੁਣਾਇਆ ਜਾਵੇਗਾ।

RELATED ARTICLES

Most Popular

Recent Comments