Sunday, July 7, 2024
HomePunjabi NewsLiberal Breakingਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਵਿਆਹ ਦੇ ਬੰਧਨ 'ਚ ਬੱਝਣ ਜਾ...

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ

ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਜ਼ੀਰਕਪੁਰ ਸਥਿਤ ਮੈਰਿਜ ਪੈਲਸ ‘ਚ ਹੋਵੇਗਾ। ਕੈਬਨਿਟ ਮੰਤਰੀ ਦੇ ਪਤੀ ਸ਼ਾਹਬਾਜ਼ ਪੇਸ਼ੇ ਤੋਂ ਵਕੀਲ ਹਨ ਅਤੇ ਉਨ੍ਹਾਂ ਦਾ ਪਰਿਵਾਰ ਜ਼ੀਰਕਪੁਰ ਵਿਖੇ ਰਹਿੰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਿਆਹ ਸਮਾਰੋਹ ‘ਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਰਹੇ ਹਨ।

RELATED ARTICLES

Most Popular

Recent Comments