ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ ਮੰਡੀ ਦਿੜ੍ਹਬਾ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖਰੀਦ ਅਤੇ ਲਿਫਟਿੰਗ ਦੀ ਪ੍ਰਕਿਰਿਆ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਝੋਨੇ ਦੇ ਸੀਜ਼ਨ ਦੌਰਾਨ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਭੁਗਤਾਨ ਨਿਰਧਾਰਤ ਸਮੇਂ ਵਿੱਚ ਕੀਤੀ ਜਾਵੇ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਦਿੜ੍ਹਬਾ ਦਾ ਕੀਤਾ ਦੌਰਾ
RELATED ARTICLES