HomePunjabi NewsLiberal Breakingਰੂਸ ਵਿੱਚ ਫ਼ਸੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਮਿਲੇ ਕੈਬਨਿਟ ਮੰਤਰੀ ਕੁਲਦੀਪ ਸਿੰਘ...

ਰੂਸ ਵਿੱਚ ਫ਼ਸੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਮਿਲੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਕਿਰਨ ਅਤੇ ਅਵਾਂਖਾ ਵਿਖੇ ਪੁੱਜੇ ਅਤੇ ਰੂਸੀ ਫੌਜ ਵਿੱਚ ਜਬਰੀ ਭਰਤੀ ਕੀਤੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਧਾਲੀਵਾਲ ਨੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

RELATED ARTICLES

Most Popular

Recent Comments