HomePunjabi NewsLiberal Breakingਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਹੋਏ ਨਤਮਸਤਕ

ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਹੋਏ ਨਤਮਸਤਕ

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਉਹਨਾਂ ਨੇ ਹਰਿਮੰਦਰ ਸਾਹਿਬ ਵਿੱਚ ਜੋੜਿਆਂ ਤੇ ਭਾਂਡੇ ਧੋਣ ਦੀ ਸੇਵਾ ਕੀਤੀ। ਇਸ ਮੌਕੇ ਉਹਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ।

RELATED ARTICLES

Most Popular

Recent Comments