ਕੈਬਨਿਟ ਮੰਤਰੀ ਮੀਤ ਹੇਅਰ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਵੱਲੋਂ ਪਿੰਡਾਂ-ਸ਼ਹਿਰਾਂ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਫੰਡ ਦਿੱਤੇ ਜਾ ਰਹੇ ਹਨ। ਪਿੰਡ ਕਰਮਗੜ੍ਹ ਵਿਖੇ ਜਿੱਥੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ ਉੱਥੇ ਪਿੰਡ ਦੇ ਹੋਰ ਕੰਮਾਂ ਲਈ ਅਖਤਿਆਰੀ ਫੰਡ ਵਿੱਚੋਂ ਢਾਈ ਲੱਖ ਰੁਪਏ ਦੀ ਗਰਾਂਟ ਦਿੱਤੀ।
ਕੈਬਨਿਟ ਮੰਤਰੀ ਮੀਤ ਹੇਅਰ ਨੇ ਵਿਕਾਸ ਕਾਰਜਾਂ ਲਈ ਵੰਡੀ ਲੱਖਾਂ ਦੀ ਗ੍ਰਾੰਟ
RELATED ARTICLES