HomePunjabi NewsLiberal Breakingਕੈਬਨਿਟ ਮੰਤਰੀ ਮੀਤ ਹੇਅਰ ਨੇ ਵਿਕਾਸ ਕਾਰਜਾਂ ਲਈ ਵੰਡੀ ਲੱਖਾਂ ਦੀ ਗ੍ਰਾੰਟ

ਕੈਬਨਿਟ ਮੰਤਰੀ ਮੀਤ ਹੇਅਰ ਨੇ ਵਿਕਾਸ ਕਾਰਜਾਂ ਲਈ ਵੰਡੀ ਲੱਖਾਂ ਦੀ ਗ੍ਰਾੰਟ

ਕੈਬਨਿਟ ਮੰਤਰੀ ਮੀਤ ਹੇਅਰ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਵੱਲੋਂ ਪਿੰਡਾਂ-ਸ਼ਹਿਰਾਂ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਫੰਡ ਦਿੱਤੇ ਜਾ ਰਹੇ ਹਨ। ਪਿੰਡ ਕਰਮਗੜ੍ਹ ਵਿਖੇ ਜਿੱਥੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ ਉੱਥੇ ਪਿੰਡ ਦੇ ਹੋਰ ਕੰਮਾਂ ਲਈ ਅਖਤਿਆਰੀ ਫੰਡ ਵਿੱਚੋਂ ਢਾਈ ਲੱਖ ਰੁਪਏ ਦੀ ਗਰਾਂਟ ਦਿੱਤੀ।

RELATED ARTICLES

Most Popular

Recent Comments