HomePunjabi NewsLiberal Breakingਮੁੱਖ ਮੰਤਰੀ ਮਾਨ ਦੀ ਸਿਹਤ ਦਾ ਹਾਲ ਪੁੱਛਣ ਪਹੁੰਚੇ ਕੈਬਨਿਟ ਮੰਤਰੀ

ਮੁੱਖ ਮੰਤਰੀ ਮਾਨ ਦੀ ਸਿਹਤ ਦਾ ਹਾਲ ਪੁੱਛਣ ਪਹੁੰਚੇ ਕੈਬਨਿਟ ਮੰਤਰੀ

ਬ੍ਰੇਕਿੰਗ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਹਾਲ ਜਾਨਣ ਦੇ ਲਈ ਪੰਜਾਬ ਦੇ ਸਾਰੇ ਮੰਤਰੀ ਉਹਨਾਂ ਦੀ ਰਿਹਾਇਸ਼ ਵਿਖੇ ਪਹੁੰਚੇ ਅਤੇ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤਯਾਬੀ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਕੈਬਨਟ ਮੰਤਰੀਆਂ ਨੇ ਮੁੱਖ ਮੰਤਰੀ ਮਾਨ ਨੂੰ ਗੁਲਦਸਤਾ ਭੇਟ ਕੀਤਾ। ਦੱਸ ਦਈਏ ਕਿ ਪਿਛਲੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ ਸੀ ਅਤੇ ਉਹ ਤਿੰਨ ਦਿਨ ਹਸਪਤਾਲ ਵਿੱਚ ਦਾਖਲ ਰਹੇ ਸਨ।

RELATED ARTICLES

Most Popular

Recent Comments