More
    HomePunjabi NewsLiberal BreakingCAG ਰਿਪੋਰਟਾਂ ਨੂੰ ਲੈ ਕੇ ਕਾਂਗਰਸੀ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ;...

    CAG ਰਿਪੋਰਟਾਂ ਨੂੰ ਲੈ ਕੇ ਕਾਂਗਰਸੀ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ; ਮਾਨ ਸਰਕਾਰ ’ਤੇ ਰਿਪੋਰਟਾਂ ਛੁਪਾਉਣ ਦੇ ਲਾਏ ਇਲਜ਼ਾਮ

    ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸ਼ਿਕਾਇਤ ਕੀਤੀ ਕਿ ਸਰਕਾਰ ਵਿੱਤੀ ਸਾਲ 2023-24 ਅਤੇ 2024-25 ਦੀਆਂ CAG ਆਡਿਟ ਰਿਪੋਰਟਾਂ ਵਿਧਾਨ ਸਭਾ ਵਿੱਚ ਪੇਸ਼ ਨਹੀਂ ਕਰ ਰਹੀ। ਬਾਜਵਾ ਨੇ ਕਿਹਾ ਕਿ ਇਹ ਸੰਵਿਧਾਨਕ ਉਲੰਘਣਾ ਹੈ ਅਤੇ ਇਸ ਨਾਲ ਸਰਕਾਰ ਦੀ ਵਿੱਤੀ ਪਾਰਦਰਸ਼ਤਾ ‘ਤੇ ਸਵਾਲ ਖੜ੍ਹੇ ਹੁੰਦੇ ਹਨ।

    RELATED ARTICLES

    Most Popular

    Recent Comments